Versions
PAV ਯਹੋਸ਼ਾਫਾਟ ਦੀਆਂ ਬਾਕੀ ਗੱਲਾਂ ਅਤੇ ਉਹ ਦਾ ਬਲ ਜੋ ਉਹ ਨੇ ਵਿਖਾਇਆ ਅਰ ਉਹ ਕਿਵੇਂ ਲੜਿਆ ਕੀ ਏਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਸਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਸਨ?
IRVPA ਯਹੋਸ਼ਾਫ਼ਾਤ ਦੇ ਬਾਕੀ ਕੰਮ ਅਤੇ ਉਹ ਦਾ ਬਲ ਜੋ ਉਹ ਨੇ ਵਿਖਾਇਆ ਅਤੇ ਉਹ ਕਿਵੇਂ ਲੜਿਆ ਕੀ ਇਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ?