Versions
PAV ਤਾਂ ਸੁਲੇਮਾਨ ਪਾਤਸ਼ਾਹ ਨੇ ਉੱਤਰ ਦੇ ਕੇ ਆਪਣੀ ਮਾਤਾ ਨੂੰ ਆਖਿਆ, ਤੂੰ ਅਦੋਨੀਯਾਹ ਲਈ ਅਬੀਸ਼ਗ ਸ਼ੂਨੰਮੀ ਨੂੰ ਹੀ ਕਿਉਂ ਮੰਗਦੀ ਹੈਂ? ਸਗੋਂ ਉਸ ਦੇ ਲਈ ਰਾਜ ਭੀ ਮੰਗ ਕਿਉਂ ਜੋ ਉਹ ਮੇਰਾ ਵੱਡਾ ਭਰਾ ਹੈ ਸਗਵਾਂ ਉਹ ਦੇ ਲਈ ਅਤੇ ਅਬਯਾਥਾਰ ਜਾਜਕ ਅਰ ਸਰੂਯਾਹ ਦੇ ਪੁੱਤ੍ਰ ਯੋਆਬ ਲਈ ਵੀ।।
IRVPA ਸੁਲੇਮਾਨ ਪਾਤਸ਼ਾਹ ਨੇ ਉੱਤਰ ਦੇ ਕੇ ਆਪਣੀ ਮਾਤਾ ਜੀ ਨੂੰ ਆਖਿਆ, ਤੂੰ ਅਦੋਨੀਯਾਹ ਲਈ ਅਬੀਸ਼ਗ ਸ਼ੂਨੰਮੀ ਨੂੰ ਹੀ ਕਿਉਂ ਮੰਗਦੀ ਹੈਂ? ਸਗੋਂ ਉਸ ਦੇ ਲਈ ਰਾਜ ਵੀ ਮੰਗ ਕਿਉਂ ਜੋ ਉਹ ਮੇਰਾ ਵੱਡਾ ਭਰਾ ਹੈ, ਸਗੋਂ ਉਹ ਦੇ ਲਈ ਅਤੇ ਅਬਯਾਥਾਰ ਜਾਜਕ ਅਤੇ ਸਰੂਯਾਹ ਦੇ ਪੁੱਤਰ ਯੋਆਬ ਲਈ ਵੀ।