Bible Versions
Bible Books

1 Kings 2:26 (LXXEN) English version of the Septuagint Bible

Versions

PAV   ਫੇਰ ਪਾਤਸ਼ਾਹ ਨੇ ਅਬਯਾਥਾਰ ਜਾਜਕ ਨੂੰ ਆਖਿਆ ਭਈ ਤੂੰ ਅਨਾਥੋਥ ਨੂੰ ਆਪਣੀਆਂ ਪੈਲੀਆਂ ਵੱਲ ਚੱਲਾ ਜਾਹ ਕਿਉਂ ਜੋ ਤੂੰ ਮਰਨ ਜੋਗ ਮਨੁੱਖ ਹੈਂ ਪਰ ਮੈਂ ਤੈਨੂੰ ਅੱਜ ਦੇ ਦਿਨ ਨਹੀਂ ਮਾਰਦਾ ਕਿਉਂ ਜੋ ਤੂੰ ਮੇਰੇ ਪਿਤਾ ਦਾਊਦ ਦੇ ਸਨਮੁਖ ਯਹੋਵਾਹ ਪ੍ਰਭੁ ਦਾ ਸੰਦੂਕ ਚੁੱਕਦਾ ਹੁੰਦਾ ਸੈਂ ਅਤੇ ਤੂੰ ਉਨ੍ਹਾਂ ਸਭਨਾਂ ਦੁਖਾਂ ਵਿੱਚ ਜੋ ਮੇਰੇ ਪਿਤਾ ਉੱਤੇ ਆਏ ਸਨ ਸਾਂਝੀ ਰਿਹਾ
IRVPA   {ਅਬਯਾਥਾਰ ਨੂੰ ਹਟਾਉਣਾ} PS ਫੇਰ ਪਾਤਸ਼ਾਹ ਨੇ ਅਬਯਾਥਾਰ ਜਾਜਕ ਨੂੰ ਆਖਿਆ ਕਿ ਤੂੰ ਅਨਾਥੋਥ ਨੂੰ ਆਪਣੇ ਖੇਤਾਂ ਵੱਲ ਚਲਾ ਜਾ, ਕਿਉਂ ਜੋ ਤੂੰ ਮਰਨ ਜੋਗ ਮਨੁੱਖ ਹੈ ਪਰ ਮੈਂ ਤੈਨੂੰ ਅੱਜ ਦੇ ਦਿਨ ਨਹੀਂ ਮਾਰਦਾ ਕਿਉਂ ਜੋ ਤੂੰ ਮੇਰੇ ਪਿਤਾ ਦਾਊਦ ਦੇ ਸਨਮੁਖ ਯਹੋਵਾਹ ਪ੍ਰਭੂ ਦਾ ਸੰਦੂਕ ਚੁੱਕਦਾ ਹੁੰਦਾ ਸੀ ਅਤੇ ਤੂੰ ਉਨ੍ਹਾਂ ਸਭਨਾਂ ਦੁੱਖਾਂ ਵਿੱਚ ਸਾਂਝੀ ਰਿਹਾ, ਜੋ ਮੇਰੇ ਪਿਤਾ ਉੱਤੇ ਆਏ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us