Versions
PAV ਸੋ ਸੁਲੇਮਾਨ ਨੇ ਅਬਯਾਥਾਰ ਨੂੰ ਕੱਢ ਦਿੱਤਾ ਭਈ ਉਹ ਯਹੋਵਾਹ ਦਾ ਜਾਜਕ ਨਾ ਰਹੇ ਏਸ ਲਈ ਭਈ ਉਹ ਯਹੋਵਾਹ ਦਾ ਉਹ ਬਚਨ ਪੂਰਾ ਕਰੇ ਜਿਹੜਾ ਉਸ ਨੂੰ ਸ਼ੀਲੋਹ ਵਿੱਚ ਏਲੀ ਦੇ ਘਰਾਣੇ ਦੇ ਦੁਆਰਾ ਬੋਲਿਆ ਸੀ।।
IRVPA ਸੁਲੇਮਾਨ ਨੇ ਅਬਯਾਥਾਰ ਨੂੰ ਕੱਢ ਦਿੱਤਾ ਕਿ ਉਹ ਯਹੋਵਾਹ ਦਾ ਜਾਜਕ ਨਾ ਰਹੇ ਇਸ ਲਈ ਕਿ ਉਹ ਯਹੋਵਾਹ ਦਾ ਉਹ ਬਚਨ ਪੂਰਾ ਕਰੇ, ਜਿਹੜਾ ਉਸ ਨੂੰ ਸ਼ੀਲੋਹ ਵਿੱਚ ਏਲੀ ਦੇ ਘਰਾਣੇ ਦੇ ਦੁਆਰਾ ਬੋਲਿਆ ਸੀ। PS