Versions
PAV ਤਾਂ ਏਹ ਖਬਰ ਯੋਆਬ ਤੀਕ ਅੱਪੜੀ ਕਿਉਂ ਜੋ ਯੋਆਬ ਅਦੋਨੀਯਾਹ ਦੇ ਮਗਰ ਤਾਂ ਲੱਗਾ ਹੀ ਸੀ ਭਾਵੇਂ ਹੀ ਉਹ ਅਬਸ਼ਾਲੋਮ ਦੇ ਮਗਰ ਨਹੀਂ ਸੀ ਲੱਗਾ ਸੋ ਯੋਆਬ ਯਹੋਵਾਹ ਦੇ ਤੰਬੂ ਨੂੰ ਨੱਠਾ ਅਤੇ ਜਗਵੇਦੀ ਦੇ ਸਿੰਙਾਂ ਨੂੰ ਘੁੱਟ ਕੇ ਜਾ ਫੜਿਆ
IRVPA {ਯੋਆਬ ਨੂੰ ਮੌਤ ਦੀ ਸਜ਼ਾ} PS ਇਹ ਖ਼ਬਰ ਯੋਆਬ ਤੱਕ ਪਹੁੰਚੀ, ਕਿਉਂ ਜੋ ਯੋਆਬ ਅਦੋਨੀਯਾਹ ਦੇ ਪਿੱਛੇ ਤਾਂ ਲੱਗਾ ਹੀ ਸੀ, ਭਾਵੇਂ ਉਹ ਅਬਸ਼ਾਲੋਮ ਦੇ ਪਿੱਛੇ ਨਹੀਂ ਸੀ ਲੱਗਾ। ਯੋਆਬ ਯਹੋਵਾਹ ਦੇ ਤੰਬੂ ਵੱਲ ਨੂੰ ਭੱਜਾ ਅਤੇ ਜਗਵੇਦੀ ਦੇ ਸਿੰਗਾਂ ਨੂੰ ਘੁੱਟ ਕੇ ਜਾ ਫੜਿਆ।