Versions
PAV ਤਾਂ ਸੁਲੇਮਾਨ ਪਾਤਸ਼ਾਹ ਨੂੰ ਦੱਸਿਆ ਗਿਆ ਕਿ ਯੋਆਬ ਯਹੋਵਾਹ ਦੇ ਤੰਬੂ ਨੂੰ ਨੱਠ ਗਿਆ ਹੈ ਅਰ ਵੇਖੋ ਉਹ ਜਗਵੇਦੀ ਦੇ ਕੋਲ ਹੈ ਤਾਂ ਸੁਲੇਮਾਨ ਨੇ ਯਹੋਯਾਦਾ ਦੇ ਪੁੱਤ੍ਰ ਬਨਾਯਾਹ ਨੂੰ ਘੱਲਿਆ ਕਿ ਉਸ ਉੱਤੇ ਜਾ ਪਓ
IRVPA ਸੁਲੇਮਾਨ ਨੇ ਪਾਤਸ਼ਾਹ ਨੂੰ ਦੱਸਿਆ ਗਿਆ ਕਿ ਯੋਆਬ ਯਹੋਵਾਹ ਦੇ ਤੰਬੂ ਨੂੰ ਭੱਜ ਗਿਆ ਹੈ ਅਤੇ ਵੇਖੋ ਉਹ ਜਗਵੇਦੀ ਦੇ ਕੋਲ ਹੈ, ਤਾਂ ਸੁਲੇਮਾਨ ਨੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਭੇਜਿਆ ਕਿ ਉਸ ਉੱਤੇ ਜਾ ਪਓ।