Versions
PAV ਨਾਲੇ ਮੈਂ ਤੈਨੂੰ ਜੋ ਤੈਂ ਨਹੀਂ ਮੰਗਿਆ ਉਹ ਭੀ ਦਿੱਤਾ ਨਾਲੇ ਧਨ ਨਾਲੇ ਪਤ ਅਜੇਹਾ ਜੋ ਪਾਤਸ਼ਾਹਾਂ ਦੇ ਵਿੱਚੋਂ ਤੇਰੇ ਵਰਗਾ ਤੇਰੇ ਸਾਰੇ ਦਿਨਾਂ ਵਿੱਚ ਕੋਈ ਮਨੁੱਖ ਨਹੀਂ ਹੋਵੇਗਾ
IRVPA ਮੈਂ ਤੈਨੂੰ ਜੋ ਤੂੰ ਨਹੀਂ ਮੰਗਿਆ ਉਹ ਵੀ ਦਿੱਤਾ, ਧਨ ਅਤੇ ਇੱਜ਼ਤ ਵੀ ਅਜਿਹਾ ਜੋ ਪਾਤਸ਼ਾਹਾਂ ਦੇ ਵਿੱਚੋਂ ਤੇਰੇ ਵਰਗਾ ਤੇਰੇ ਸਾਰੇ ਦਿਨਾਂ ਵਿੱਚ ਕੋਈ ਮਨੁੱਖ ਨਹੀਂ ਹੋਵੇਗਾ।