Bible Versions
Bible Books

1 Peter 1:4 (LXXEN) English version of the Septuagint Bible

Versions

PAV   ਅਰਥਾਤ ਓਸ ਅਵਨਾਸੀ, ਨਿਰਮਲ ਅਤੇ ਨਾ ਕੁਮਲਾਉਣ ਵਾਲੇ ਅਧਕਾਰ ਲਈ ਜੋ ਸੁਰਗ ਵਿੱਚ ਤੁਹਾਡੇ ਲਈ ਧਰਿਆ ਹੋਇਆ ਹੈ
ERVPA   ਹੁਣ ਅਸੀਂ ਪਰਮੇਸ਼ੁਰ ਦੀਆਂ ਅਸੀਸਾਂ ਦੀ ਉਮੀਦ ਰੱਖ ਸਕਦੇ ਹਾਂ ਜਿਹਡ਼ੀਆਂ ਉਸਨੇ ਉਸਦੇ ਬਚਿਆਂ ਲਈ ਰੱਖੀਆਂ ਹਨ। ਇਹ ਅਸੀਸਾਂ ਤੁਹਾਡੇ ਲਈ ਸਵਰਗ ਵਿੱਚ ਰੱਖੀਆਂ ਹੋਈਆਂ ਹਨ। ਉਹ ਅਸ਼ੁਧ ਨਹੀਂ ਬਣਾਈਆਂ ਜਾ ਸਕਦੀਆਂ, ਨਾ ਹੀ ਉਹ ਆਪਣੀ ਸੁੰਦਰਤਾ ਗੁਆ ਸਕਦੀਆਂ ਹਨ।
IRVPA   ਅਰਥਾਤ ਉਹ ਅਵਿਨਾਸ਼ੀ, ਨਿਰਮਲ ਅਤੇ ਨਾ ਮੁਰਝਾਉਣ ਵਾਲੇ ਅਧਿਕਾਰ ਲਈ ਜੋ ਸਵਰਗ ਵਿੱਚ ਤੁਹਾਡੇ ਲਈ ਰੱਖਿਆ ਹੋਇਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us