Bible Versions
Bible Books

1 Peter 3:10 (LXXEN) English version of the Septuagint Bible

Versions

PAV   ਕਿਉਂਕਿ, - ਜਿਹੜਾ ਜੀਵਨ ਨਾਲ ਪ੍ਰੇਮ ਰੱਖਣਾ, ਅਤੇ ਭਲੇ ਦਿਨ ਵੇਖਣੇ ਚਾਹੁੰਦਾ ਹੈ, ਉਹ ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲਾਂ ਨੂੰ ਮਕਰ ਬੋਲਣ ਤੋਂ ਰੋਕ ਰੱਖੇ
ERVPA   ਪੋਥੀਆਂ ਦਾ ਕਥਨ ਹੈ, “ਉਹ ਵਿਅਕਤੀ ਜਿਹਡ਼ਾ ਇੱਕ ਖੁਸ਼ ਜੀਵਨ ਵਤੀਤ ਕਰਨਾ ਚਾਹੁੰਦਾ ਹੈ ਅਤੇ ਚੰਗੇ ਦਿਨ ਬਿਤਾਉਣਾ ਚਾਹੁੰਦਾ ਹੈ, ਉਸਨੂੰ ਮੰਦਾ ਬੋਲਣ ਤੋਂ ਆਪਣੀ ਜੀਭ ਨੂੰ ਰੋਕਣਾ ਚਾਹੀਦਾ ਹੈ ਅਤੇ, ਝੂਠ ਬੋਲਣ ਤੋਂ ਆਪਣੇ ਬੁਲ੍ਹਾਂ ਨੂੰ ਰੋਕਣਾ ਚਾਹੀਦਾ।
IRVPA   ਕਿਉਂਕਿ, ਜਿਹੜਾ ਜੀਵਨ ਨਾਲ ਪਿਆਰ ਰੱਖਣਾ, ਅਤੇ ਭਲੇ ਦਿਨ ਵੇਖਣੇ ਚਾਹੁੰਦਾ ਹੈ, ਉਹ ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਬੁਰਾ ਬੋਲਣ ਤੋਂ ਰੋਕ ਲਵੇ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us