Bible Versions
Bible Books

1 Peter 4:6 (LXXEN) English version of the Septuagint Bible

Versions

PAV   ਕਿਉਂ ਜੋ ਮੁਰਦਿਆਂ ਨੂੰ ਵੀ ਇੰਜੀਲ ਇਸੇ ਲਈ ਸੁਣਾਈ ਗਈ ਭਈ ਸਰੀਰ ਕਰਕੇ ਉਨ੍ਹਾਂ ਦਾ ਨਿਆਉਂ ਤਾਂ ਮਨੁੱਖਾਂ ਦੇ ਅਨੁਸਾਰ ਹੋਵੇ ਪਰ ਆਤਮਾ ਕਰਕੇ ਓਹ ਪਰਮੇਸ਼ੁਰ ਵਾਂਙੁ ਜੀਉਂਦੇ ਰਹਿਣ ।।
ERVPA   ਖੁਸ਼ ਖਬਰੀ ਦਾ ਉਪਦੇਸ਼ ਉਨ੍ਹਾਂ ਲੋਕਾਂ ਨੂੰ ਦਿੱਤਾ ਗਿਆ ਸੀ ਜਿਹਡ਼ੇ ਹੁਣ ਮਰ ਚੁੱਕੇ ਹਨ ਕਿਉਂਕਿ ਉਨ੍ਹਾਂ ਲੋਕਾਂ ਬਾਰੇ ਵੀ ਉਸੇ ਤਰ੍ਹਾਂ ਨਿਰਣਾ ਹੋਵੇਗਾ ਜਿਵੇਂ ਸਮੂਹ ਲੋਕਾਂ ਬਾਰੇ ਹੁੰਦਾ ਹੈ। ਖੁਸ਼ਖਬਰੀ ਦਾ ਪ੍ਰਚਾਰ ਉਨ੍ਹਾਂ ਨੂੰ ਇਸ ਲਈ ਕੀਤਾ ਗਿਆ ਸੀ ਤਾਂ ਜੋ ਉਹ ਉਸੇ ਤਰ੍ਹਾਂ ਆਤਮਾ ਵਿੱਚ ਜਿਉਂ ਸਕਣ ਜਿਵੇਂ ਪਰਮੇਸ਼ੁਰ ਰਹਿੰਦਾ ਹੈ।
IRVPA   ਕਿਉਂ ਜੋ ਮੁਰਦਿਆਂ ਨੂੰ ਵੀ ਖੁਸ਼ਖਬਰੀ ਇਸੇ ਲਈ ਸੁਣਾਈ ਗਈ ਕਿ ਸਰੀਰ ਕਰਕੇ ਉਹਨਾਂ ਦਾ ਨਿਆਂ ਤਾਂ ਮਨੁੱਖਾਂ ਦੇ ਅਨੁਸਾਰ ਹੋਵੇ ਪਰ ਆਤਮਾ ਕਰਕੇ ਉਹ ਪਰਮੇਸ਼ੁਰ ਵਾਂਗੂੰ ਜਿਉਂਦੇ ਰਹਿਣ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us