Versions
PAV ਉਪਰੰਤ ਸਮੂਏਲ ਨੇ ਯਹੋਵਾਹ ਨੂੰ ਪੁਕਾਰਿਆ ਅਤੇ ਯਹੋਵਾਹ ਨੇ ਉਸੇ ਵੇਲੇ ਗੱਜ ਅਤੇ ਮੀਂਹ ਨੂੰ ਘੱਲਿਆ। ਤਦ ਸਭ ਲੋਕ ਯਹੋਵਾਹ ਕੋਲੋਂ ਅਤੇ ਸਮੂਏਲ ਕੋਲੋਂ ਵੱਡੇ ਡਹਿਲ ਗਏ
IRVPA ਇਸ ਤੋਂ ਬਾਅਦ ਸਮੂਏਲ ਨੇ ਯਹੋਵਾਹ ਨੂੰ ਪੁਕਾਰਿਆ ਅਤੇ ਉਸੇ ਵੇਲੇ ਗਰਜਣ ਹੋਈ ਅਤੇ ਯਹੋਵਾਹ ਨੇ ਮੀਂਹ ਭੇਜਿਆ। ਤਦ ਸਭ ਲੋਕ ਯਹੋਵਾਹ ਕੋਲੋਂ ਅਤੇ ਸਮੂਏਲ ਕੋਲੋਂ ਬਹੁਤ ਡਰ ਗਏ। PEPS