Bible Versions
Bible Books

1 Samuel 1:22 (LXXEN) English version of the Septuagint Bible

Versions

PAV   ਪਰ ਹੰਨਾਹ ਨਾ ਗਈ ਕਿਉਂ ਜੋ ਉਹ ਨੇ ਆਪਣੇ ਪਤੀ ਨੂੰ ਆਖਿਆ, ਜਿੰਨਾ ਚਿਰ ਮੁੰਡੇ ਦਾ ਦੁੱਧ ਨਾ ਛੁਡਾਇਆ ਜਾਵੇ ਮੈਂ ਇੱਥੇ ਹੀ ਰਹਾਂਗੀ ਅਤੇ ਫੇਰ ਉਹ ਨੂੰ ਲੈ ਕੇ ਜਾਵਾਂਗੀ ਜੋ ਉਹ ਯਹੋਵਾਹ ਦੇ ਸਾਹਮਣੇ ਜਾਵੇ ਤਾਂ ਫੇਰ ਸਦਾ ਉੱਥੇ ਹੀ ਰਹੇ
IRVPA   ਪਰ ਹੰਨਾਹ ਉਹਨਾਂ ਨਾਲ ਨਹੀਂ ਗਈ ਕਿਉਂ ਜੋ ਉਹ ਨੇ ਆਪਣੇ ਪਤੀ ਨੂੰ ਆਖਿਆ, ਜਿਨ੍ਹਾਂ ਚਿਰ ਬਾਲਕ ਦਾ ਦੁੱਧ ਨਾ ਛੁਡਾਇਆ ਜਾਵੇ ਮੈਂ ਇੱਥੇ ਹੀ ਰਹਾਂਗੀ ਅਤੇ ਫੇਰ ਉਹ ਨੂੰ ਲੈ ਕੇ ਜਾਂਵਾਂਗੀ ਜੋ ਉਹ ਯਹੋਵਾਹ ਦੇ ਸਾਹਮਣੇ ਜਾਵੇ ਅਤੇ ਫੇਰ ਸਦਾ ਉੱਥੇ ਹੀ ਰਹੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us