Versions
PAV ਤਾਂ ਉਨ੍ਹਾਂ ਨੇ ਰੜੇ ਵਿੱਚ ਇੱਕ ਮਿਸਰੀ ਲੱਭਾ ਸੋ ਉਹ ਨੂੰ ਦਾਊਦ ਕੋਲ ਲੈ ਆਏ ਅਤੇ ਉਹਨੂੰ ਰੋਟੀ ਦਿੱਤੀ ਅਰ ਉਹ ਨੇ ਖਾਧੀ ਅਤੇ ਉਹ ਨੂੰ ਪਾਣੀ ਵੀ ਪਿਲਾਇਆ
IRVPA ਉਨ੍ਹਾਂ ਨੂੰ ਮੈਦਾਨ ਵਿੱਚ ਇੱਕ ਮਿਸਰੀ ਮਨੁੱਖ ਮਿਲਿਆ, ਸੋ ਉਹ ਨੂੰ ਦਾਊਦ ਕੋਲ ਲੈ ਆਏ ਅਤੇ ਉਹ ਨੂੰ ਰੋਟੀ ਦਿੱਤੀ ਅਤੇ ਉਹ ਨੇ ਖਾਧੀ ਅਤੇ ਉਹ ਨੂੰ ਪਾਣੀ ਵੀ ਪਿਲਾਇਆ।