Versions
PAV ਦਾਊਦ ਉਨ੍ਹਾਂ ਦੋ ਸੌ ਮਨੁੱਖਾਂ ਕੋਲ ਜੋ ਥੱਕ ਕੇ ਦਾਊਦ ਦੇ ਨਾਲ ਨਹੀਂ ਜਾ ਸੱਕੇ ਜਿਹੜੇ ਉਨ੍ਹਾਂ ਨੇ ਬਸੋਰ ਦੇ ਨਾਲੇ ਕੋਲ ਹੀ ਰਹਿਣ ਦਿੱਤੇ ਸਨ ਮੁੜ ਆਇਆ ਅਤੇ ਓਹ ਦਾਊਦ ਦੇ ਅਤੇ ਉਹ ਦੇ ਨਾਲ ਦੇ ਲੋਕਾਂ ਦੇ ਮਿਲਣ ਨੂੰ ਨਿੱਕਲੇ ਅਤੇ ਜਾਂ ਦਾਊਦ ਉਨ੍ਹਾਂ ਲੋਕਾਂ ਦੇ ਨੇੜੇ ਆਇਆ ਤਾਂ ਉਸ ਨੇ ਉਨ੍ਹਾਂ ਦੀ ਸੁਖ ਸਾਂਦ ਪੁੱਛੀ
IRVPA ਦਾਊਦ ਉਨ੍ਹਾਂ ਦੋ ਸੌ ਮਨੁੱਖਾਂ ਕੋਲ ਜੋ ਥੱਕ ਕੇ ਦਾਊਦ ਦੇ ਨਾਲ ਨਹੀਂ ਜਾ ਸਕੇ, ਜਿਹੜੇ ਉਨ੍ਹਾਂ ਨੇ ਬਸੋਰ ਦੇ ਨਾਲੇ ਕੋਲ ਹੀ ਰਹਿਣ ਦਿੱਤੇ ਸਨ ਮੁੜ ਆਇਆ ਅਤੇ ਉਹ ਦਾਊਦ ਦੇ ਅਤੇ ਉਹ ਦੇ ਨਾਲ ਦੇ ਲੋਕਾਂ ਦੇ ਮਿਲਣ ਨੂੰ ਨਿੱਕਲੇ ਅਤੇ ਜਦ ਦਾਊਦ ਉਨ੍ਹਾਂ ਲੋਕਾਂ ਦੇ ਨੇੜੇ ਆਇਆ ਤਾਂ ਉਸ ਨੇ ਉਨ੍ਹਾਂ ਦੀ ਸੁੱਖ-ਸਾਂਦ ਪੁੱਛੀ।