Versions
PAV ਤਦ ਉਹ ਨੇ ਪੁੱਛਿਆ, ਉਹ ਕੀ ਗੱਲ ਸੀ ਜੋ ਤੈਨੂੰ ਉਸ ਨੇ ਆਖੀ ਹੈ? ਮੈਥੋਂ ਨਾ ਲੁਕਾਵੀਂ। ਜੇ ਕਦੀ ਉਨ੍ਹਾਂ ਗੱਲਾਂ ਵਿੱਚੋਂ ਜੋ ਉਸ ਨੇ ਤੈਨੂੰ ਆਖੀਆ ਹਨ ਤੂੰ ਕੁਝ ਵੀ ਲੁਕਾਵੇਂ ਤਾਂ ਪਰਮੇਸ਼ੁਰ ਤੇਰੇ ਨਾਲ ਵੀ ਤੇਹਾ ਹੀ ਕਰੇ ਅਤੇ ਉਸ ਨਾਲੋਂ ਵੀ ਵਧੀਕ!
IRVPA ਤਦ ਉਹ ਨੇ ਪੁੱਛਿਆ, ਉਹ ਕਿਹੜੀ ਗੱਲ ਸੀ ਜੋ ਤੈਨੂੰ ਯਹੋਵਾਹ ਨੇ ਆਖੀ ਹੈ? ਮੈਥੋਂ ਨਾ ਲੁਕਾਵੀਂ। ਜੇ ਕਦੀ ਉਨ੍ਹਾਂ ਗੱਲਾਂ ਵਿੱਚੋਂ ਜੋ ਉਸ ਨੇ ਤੈਨੂੰ ਆਖੀਆਂ ਹਨ, ਤੂੰ ਕੁਝ ਵੀ ਲੁਕਾਵੇਂ ਤਾਂ ਪਰਮੇਸ਼ੁਰ ਤੇਰੇ ਨਾਲ ਉਵੇਂ ਹੀ ਕਰੇ ਸਗੋਂ ਉਸ ਨਾਲੋਂ ਵੀ ਵੱਧ ਕਰੇ!