Versions
PAV ਫੇਰ ਯਹੋਵਾਹ ਨੇ ਤੀਜੀ ਵੇਰ ਸਮੂਏਲ ਨੂੰ ਸੱਦਿਆ ਅਤੇ ਉਹ ਉੱਠ ਕੇ ਏਲੀ ਕੋਲ ਗਿਆ ਅਰ ਆਖਿਆ ਮੈਂ ਹਾਜ਼ਰ ਹਾਂ, ਤੈਂ ਜੋ ਮੈਨੂੰ ਸੱਦਿਆ ਹੈ। ਤਦ ਏਲੀ ਨੇ ਜਾਤਾ ਜੋ ਯਹੋਵਾਹ ਨੇ ਮੁੰਡੇ ਨੂੰ ਸੱਦਿਆ ਹੋਣਾ ਹੈ
IRVPA ਫੇਰ ਯਹੋਵਾਹ ਨੇ ਤੀਜੀ ਵਾਰੀ ਸਮੂਏਲ ਨੂੰ ਬੁਲਾਇਆ ਅਤੇ ਉਹ ਉੱਠ ਕੇ ਏਲੀ ਕੋਲ ਗਿਆ ਅਤੇ ਆਖਿਆ, ਮੈਂ ਹਾਜ਼ਰ ਹਾਂ, ਤੂੰ ਜੋ ਮੈਨੂੰ ਬੁਲਾਇਆ ਹੈ। ਤਦ ਏਲੀ ਨੇ ਜਾਣ ਲਿਆ ਜੋ ਯਹੋਵਾਹ ਨੇ ਬਾਲਕ ਨੂੰ ਬੁਲਾਇਆ ਹੋਣਾ ਹੈ।