Bible Versions
Bible Books

1 Samuel 9:16 (LXXEN) English version of the Septuagint Bible

Versions

PAV   ਜੋ ਭਲਕੇ ਐਸੇ ਵੇਲੇ ਇੱਕ ਮਨੁੱਖ ਨੂੰ ਬਿਨਯਾਮੀਨ ਦੇ ਦੇਸੋਂ ਮੈਂ ਤੇਰੇ ਕੋਲ ਘੱਲਾਂਗਾ, ਸੋ ਤੂੰ ਉਹ ਨੂੰ ਮਸਹ ਕਰੀਂ ਜੋ ਉਹ ਮੇਰੀ ਪਰਜਾ ਇਸਰਾਏਲ ਦਾ ਪਰਧਾਨ ਬਣੇ ਅਤੇ ਮੇਰੀ ਪਰਜਾ ਨੂੰ ਫਲਿਸਤੀਆਂ ਦੇ ਹੱਥੋਂ ਛੁਡਾਵੇ ਕਿਉਂ ਜੋ ਮੈਂ ਆਪਣੀ ਪਰਜਾ ਵੱਲ ਧਿਆਨ ਕੀਤਾ ਹੈ ਏਸ ਲਈ ਜੋ ਉਨ੍ਹਾਂ ਦੀ ਦੁਹਾਈ ਮੇਰੇ ਤੋੜੀ ਪੁੱਜ ਪਈ ਹੈ
IRVPA   ਜੋ ਇਸੇ ਸਮੇਂ ਇੱਕ ਮਨੁੱਖ ਨੂੰ ਬਿਨਯਾਮੀਨ ਦੇ ਇਲਾਕੇ ਤੋਂ ਹੈ ਮੈਂ ਤੇਰੇ ਕੋਲ ਘੱਲਾਂਗਾ, ਸੋ ਤੂੰ ਉਹ ਨੂੰ ਅਭਿਸ਼ੇਕ ਕਰੀਂ ਜੋ ਉਹ ਮੇਰੀ ਪਰਜਾ ਇਸਰਾਏਲ ਦਾ ਪ੍ਰਧਾਨ ਬਣੇ ਅਤੇ ਮੇਰੀ ਪਰਜਾ ਨੂੰ ਫ਼ਲਿਸਤੀਆਂ ਦੇ ਹੱਥੋਂ ਛੁਡਾਵੇ ਕਿਉਂ ਜੋ ਮੈਂ ਆਪਣੀ ਪਰਜਾ ਵੱਲ ਧਿਆਨ ਕੀਤਾ ਹੈ ਇਸ ਲਈ ਜੋ ਉਨ੍ਹਾਂ ਦੀ ਦੁਹਾਈ ਮੇਰੇ ਤੱਕ ਪਹੁੰਚ ਗਈ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us