Versions
PAV ਸੋ ਸ਼ਾਊਲ ਨੇ ਉੱਤਰ ਦਿੱਤਾ ਭਲਾ, ਮੈਂ ਬਿਨਯਾਮੀਨੀ ਨਹੀਂ ਜੋ ਇਸਰਾਏਲ ਦੇ ਸਭਨਾਂ ਗੋਤਾਂ ਵਿੱਚੋਂ ਛੋਟੇ ਗੋਤ ਦਾ ਹਾਂ ਅਤੇ ਮੇਰਾ ਟੱਬਰ ਬਿਨਯਾਮੀਨ ਦੇ ਗੋਤ ਦੇ ਸਾਰਿਆਂ ਟੱਬਰਾਂ ਵਿੱਚ ਸਭਨਾਂ ਨਾਲੋਂ ਬਹੁਤ ਛੋਟਾ ਨਹੀਂ? ਫੇਰ ਕੀ ਕਾਰਨ ਜੋ ਤੁਸੀਂ ਮੈਨੂੰ ਇਉਂ ਆਖਦੇ ਹੋ?
IRVPA ਸੋ ਸ਼ਾਊਲ ਨੇ ਉੱਤਰ ਦਿੱਤਾ, ਭਲਾ, ਮੈਂ ਬਿਨਯਾਮੀਨੀ ਨਹੀਂ ਜੋ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਛੋਟੇ ਗੋਤ ਦਾ ਹਾਂ ਅਤੇ ਮੇਰਾ ਟੱਬਰ ਬਿਨਯਾਮੀਨ ਦੇ ਗੋਤ ਦੇ ਸਾਰਿਆਂ ਟੱਬਰਾਂ ਵਿੱਚ ਸਭਨਾਂ ਨਾਲੋਂ ਬਹੁਤ ਛੋਟਾ ਨਹੀਂ? ਫੇਰ ਕੀ ਕਾਰਨ ਜੋ ਤੁਸੀਂ ਮੈਨੂੰ ਇਉਂ ਆਖਦੇ ਹੋ? PEPS