Bible Versions
Bible Books

1 Thessalonians 4:1 (LXXEN) English version of the Septuagint Bible

Versions

PAV   ਮੁਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੁ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਤਗੀਦ ਕਰਦੇ ਹਾਂ ਜਿਵੇਂ ਤੁਸਾਂ ਸਾਥੋਂ ਸਿੱਖਿਆ ਪਾਈ ਭਈ ਕਿੱਕੁਰ ਚੱਲਣਾ ਅਤੇ ਪਰਮੇਸ਼ੁਰ ਨੂੰ ਪਰਸੰਨ ਕਰਨਾ ਚਾਹੀਦਾ ਹੈ - ਜਿਵੇਂ ਤੁਸੀਂ ਚੱਲਦੇ ਵੀ ਹੋ - ਸੋ ਇਸ ਵਿੱਚ ਹੋਰ ਭੀ ਵਧਦੇ ਚੱਲੇ ਜਾਓ
ERVPA   ਭਰਾਵੋ ਅਤੇ ਭੈਣੋ ਹੁਣ ਮੈਂ ਤੁਹਾਨੂੰ ਕੁਝ ਹੋਰ ਗੱਲਾਂ ਬਾਰੇ ਦੱਸਦਾ ਹਾਂ। ਅਸੀਂ ਤੁਹਾਨੂੰ ਜੀਵਨ ਦਾ ਉਹ ਢੰਗ ਸਿਖਾਇਆ ਹੈ ਜੋ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ। ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਉਸੇ ਢੰਗ ਵਿੱਚ ਜਿਉਂ ਰਹੇ ਹੋ। ਹੁਣ ਅਸੀਂ ਤੁਹਾਨੂੰ ਪੁਛਦੇ ਹਾਂ ਅਤੇ ਤੁਹਾਨੂੰ ਪ੍ਰਭੂ ਯਿਸੂ ਦੇ ਨਾਂ ਵਿੱਚ ਇਸੇ ਢੰਗ ਵਿੱਚ ਵਧ ਤੋਂ ਵਧ ਜਿਉਣ ਲਈ ਉਤਸਾਹਤ ਕਰਦੇ ਹਾਂ।
IRVPA   {ਪਰਮੇਸ਼ੁਰ ਨੂੰ ਭਾਉਂਦਾ ਜੀਵਨ} PS ਮੁੱਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ-ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ - ਜਿਵੇਂ ਤੁਸੀਂ ਚੱਲਦੇ ਵੀ ਹੋ - ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us