Versions
PAV ਅਤੇ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਚਾਂਦੀ ਸੋਨਾ ਅਤੇ ਬਹੁ ਮੁੱਲੀਆਂ ਚੀਜ਼ਾਂ ਦੇ ਵੱਡੇ ਇਨਾਮ ਅਤੇ ਯਹੂਦਾਹ ਵਿੱਚ ਗੜ੍ਹਾਂ ਵਾਲੇ ਸ਼ਹਿਰ ਸਣੇ ਦਿੱਤੇ ਪਰ ਰਾਜ ਯਹੋਰਾਮ ਨੂੰ ਦਿੱਤਾ ਕਿਉਂ ਜੋ ਉਹ ਜੇਠਾ ਪੁੱਤ੍ਰ ਸੀ
IRVPA ਅਤੇ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਚਾਂਦੀ ਸੋਨਾ ਅਤੇ ਬਹੁਮੁੱਲੀਆਂ ਚੀਜ਼ਾਂ ਦੇ ਵੱਡੇ ਇਨਾਮ ਅਤੇ ਯਹੂਦਾਹ ਵਿੱਚ ਗੜਾਂ ਵਾਲੇ ਸ਼ਹਿਰ ਸਣੇ ਦਿੱਤੇ ਪਰ ਰਾਜ ਯਹੋਰਾਮ ਨੂੰ ਦਿੱਤਾ ਕਿਉਂ ਜੋ ਉਹ ਪਹਿਲੌਠਾ ਪੁੱਤਰ ਸੀ