Versions
PAV ਦਾਊਦ ਯਰੂਸ਼ਲਮ ਨੂੰ ਆਪਣੇ ਮਹਿਲ ਵਿੱਚ ਆਇਆ ਅਤੇ ਪਾਤਸ਼ਾਹ ਨੇ ਉਨ੍ਹਾਂ ਆਪਣੀਆਂ ਦਸ ਸੁਰੀਤਾਂ ਨੂੰ ਜਿਨ੍ਹਾਂ ਨੂੰ ਉਹ ਆਪਣੇ ਮਹਿਲ ਦੀ ਰਾਖੀ ਲਈ ਛੱਡ ਗਿਆ ਸੀ ਫੜ ਕੇ ਕੈਦ ਕਰ ਦਿੱਤਾ ਅਤੇ ਉਨ੍ਹਾਂ ਦੇ ਲਈ ਰਸਤ ਠਹਿਰਾ ਦਿੱਤੀ ਪਰ ਉਨ੍ਹਾਂ ਦੇ ਕੋਲ ਨਾ ਗਿਆ ਸੋ ਓਹ ਆਪਣੇ ਮਰਨ ਦੇ ਦਿਨ ਤੋੜੀ ਕੈਦ ਵਿੱਚ ਰੰਡੇਪੇ ਜੇਹੀ ਹਾਲਤ ਵਿੱਚ ਰਹੀਆਂ।।
IRVPA ਦਾਊਦ ਯਰੂਸ਼ਲਮ ਨੂੰ ਆਪਣੇ ਮਹਿਲ ਵਿੱਚ ਆਇਆ ਅਤੇ ਰਾਜਾ ਨੇ ਆਪਣੀਆਂ ਉਨ੍ਹਾਂ ਦਸ ਰਖ਼ੈਲਾਂ ਨੂੰ ਫੜ੍ਹ ਕੇ ਕੈਦ ਕਰ ਦਿੱਤਾ ਜਿਨ੍ਹਾਂ ਨੂੰ ਉਹ ਆਪਣੇ ਮਹਿਲ ਦੀ ਰਾਖੀ ਲਈ ਛੱਡ ਗਿਆ ਸੀ ਅਤੇ ਉਨ੍ਹਾਂ ਦੇ ਲਈ ਰਸਤ ਠਹਿਰਾ ਦਿੱਤੀ ਪਰ ਉਨ੍ਹਾਂ ਦੇ ਕੋਲ ਨਾ ਗਿਆ ਸੋ ਓਹ ਆਪਣੇ ਮਰਨ ਦੇ ਦਿਨ ਤੱਕ ਕੈਦ ਵਿੱਚ ਰੰਡੇਪੇ ਜਿਹੀ ਹਾਲਤ ਵਿੱਚ ਰਹੀਆਂ। PS