Versions
PAV ਸੋ ਉਸ ਦੇ ਪਿੱਛੇ ਯੋਆਬ ਦੇ ਲੋਕ ਅਤੇ ਕਰੇਤੀ, ਫਲੇਤੀ ਅਤੇ ਸਾਰੇ ਸੂਰਮੇ ਨਿੱਕਲੇ ਅਤੇ ਬਿਕਰੀ ਦੇ ਪੁੱਤ੍ਰ ਦਾ ਪਿੱਛਾ ਕਰਨ ਨੂੰ ਯਰੂਸ਼ਲਮ ਤੋਂ ਬਾਹਰ ਆਏ
IRVPA ਸੋ ਉਸ ਦੇ ਪਿੱਛੇ ਯੋਆਬ ਦੇ ਲੋਕ ਕਰੇਤੀ, ਫਲੇਤੀ ਅਤੇ ਸਾਰੇ ਸੂਰਮੇ ਨਿੱਕਲੇ ਅਤੇ ਬਿਕਰੀ ਦੇ ਪੁੱਤਰ ਸ਼ਬਾ ਦਾ ਪਿੱਛਾ ਕਰਨ ਨੂੰ ਯਰੂਸ਼ਲਮ ਤੋਂ ਬਾਹਰ ਆਏ।