Versions
PAV ਫੇਰ ਦਾਊਦ ਨੇ ਆਖਿਆ, ਕੀ ਸ਼ਾਊਲ ਦੇ ਘਰਾਣੇ ਵਿੱਚੋਂ ਅਜੇ ਕੋਈ ਰਹਿੰਦਾ ਹੈ ਜੋ ਮੈਂ ਯੋਨਾਥਾਨ ਦੇ ਕਾਰਨ ਉਸ ਉੱਤੇ ਦਯਾ ਕਰਾਂ?
IRVPA {ਮਫੀਬੋਸ਼ਥ ਉੱਤੇ ਦਾਊਦ ਦੀ ਕਿਰਪਾ} PS ਫਿਰ ਦਾਊਦ ਨੇ ਪੁੱਛਿਆ, ਕੀ ਸ਼ਾਊਲ ਦੇ ਘਰਾਣੇ ਵਿੱਚੋਂ ਅਜੇ ਵੀ ਕੋਈ ਰਹਿੰਦਾ ਹੈ ਤਾਂ ਜੋ ਮੈਂ ਯੋਨਾਥਾਨ ਦੇ ਕਾਰਨ ਉਸ ਉੱਤੇ ਦਯਾ ਕਰਾਂ?