Versions
PAV ਤਦ ਪਾਤਸ਼ਾਹ ਨੇ ਉਹ ਨੂੰ ਪੁੱਛਿਆ, ਉਹ ਕਿੱਥੇ ਹੈ? ਸੀਬਾ ਨੇ ਪਾਤਸ਼ਾਹ ਨੂੰ ਆਖਿਆ, ਵੇਖੋ ਲੋਦਬਾਰ ਵਿੱਚ ਅੰਮੀਏਲ ਦੇ ਪੁੱਤ੍ਰ ਮਾਕੀਰ ਦੇ ਘਰ ਵਿੱਚ ਹੈ
IRVPA ਤਦ ਰਾਜਾ ਨੇ ਉਹ ਨੂੰ ਪੁੱਛਿਆ, ਉਹ ਕਿੱਥੇ ਹੈ? ਸੀਬਾ ਨੇ ਰਾਜਾ ਨੂੰ ਆਖਿਆ ਵੇਖੋ ਲੋ-ਦੇਬਾਰ ਵਿੱਚ ਅੰਮੀਏਲ ਦੇ ਪੁੱਤਰ ਮਾਕੀਰ ਦੇ ਘਰ ਵਿੱਚ ਹੈ।