Versions
PAV ਤਦ ਪਾਤਸ਼ਾਹ ਨੇ ਸ਼ਾਊਲ ਦੇ ਟਹਿਲੂਏ ਸੀਬਾ ਨੂੰ ਸੱਦਿਆ ਅਤੇ ਉਹ ਨੂੰ ਆਖਿਆ, ਮੈਂ ਸਭ ਕੁਝ ਜੋ ਸ਼ਾਊਲ ਅਤੇ ਉਸ ਦੇ ਘਰਾਣੇ ਦਾ ਸੀ ਸੋ ਤੇਰੇ ਮਾਲਕ ਦੇ ਪੁੱਤ੍ਰ ਨੂੰ ਬਖ਼ਸ਼ ਦਿੱਤਾ ਹੈ
IRVPA ਤਦ ਰਾਜਾ ਨੇ ਸ਼ਾਊਲ ਦੇ ਸੇਵਕ ਸੀਬਾ ਨੂੰ ਸੱਦਿਆ ਅਤੇ ਉਹ ਨੂੰ ਆਖਿਆ, ਮੈਂ ਸਭ ਕੁਝ ਜੋ ਸ਼ਾਊਲ ਅਤੇ ਉਸ ਦੇ ਘਰਾਣੇ ਦਾ ਸੀ, ਸੋ ਤੇਰੇ ਮਾਲਕ ਦੇ ਪੁੱਤਰ ਨੂੰ ਦੇ ਦਿੱਤਾ ਹੈ।