Versions
PAV ਸੋ ਉਨ੍ਹਾਂ ਨੇ ਯਹੂਦਾਹ ਦੇ ਰਾਜ ਨੂੰ ਪੱਕਾ ਬਣਾ ਦਿੱਤਾ ਅਤੇ ਤਿੰਨਾਂ ਵਰਿਹਾਂ ਤੀਕ ਸੁਲੇਮਾਨ ਦੇ ਪੁੱਤ੍ਰ ਰਹਬੁਆਮ ਨੂੰ ਬਲਵਾਨ ਬਣਾ ਰੱਖਿਆ ਕਿਉਂ ਜੋ ਓਹ ਤਿੰਨ ਵਰਹੇ ਦਾਊਦ ਅਤੇ ਸੁਲੇਮਾਨ ਦੇ ਰਾਹ ਉੱਤੇ ਤੁਰਦੇ ਰਹੇ
IRVPA ਸੋ ਉਨ੍ਹਾਂ ਨੇ ਯਹੂਦਾਹ ਦੇ ਰਾਜੇ ਨੂੰ ਪੱਕਾ ਬਣਾ ਦਿੱਤਾ ਅਤੇ ਤਿੰਨ ਸਾਲ ਤੱਕ ਸੁਲੇਮਾਨ ਦੇ ਪੁੱਤਰ ਰਹਬੁਆਮ ਨੂੰ ਬਲਵਾਨ ਬਣਾ ਰੱਖਿਆ ਕਿਉਂ ਜੋ ਉਹ ਤਿੰਨ ਸਾਲ ਦਾਊਦ ਅਤੇ ਸੁਲੇਮਾਨ ਦੇ ਰਾਹ ਉੱਤੇ ਤੁਰਦੇ ਰਹੇ। PS