Versions
PAV ਹੇ ਸਾਡੇ ਪਰਮੇਸ਼ੁਰ, ਕੀ ਤੂੰ ਇਨ੍ਹਾਂ ਦਾ ਨਿਆਉਂ ਨਹੀਂ ਕਰੇਂਗਾ? ਕਿਉਂ ਜੋ ਉਸ ਵੱਡੇ ਦਲ ਦੇ ਅੱਗੇ ਜੋ ਸਾਡੇ ਵਿਰੁੱਧ ਆ ਰਿਹਾ ਹੈ ਸਾਡੀ ਕੁੱਝ ਤਾਕਤ ਨਹੀਂ ਅਤੇ ਨਾ ਅਸੀਂ ਏਹ ਜਾਣਦੇ ਹਾਂ ਕਿ ਕੀ ਕਰੀਏ ਪਰ ਸਾਡੀਆਂ ਅੱਖਾਂ ਤੇਰੇ ਵੱਲ ਲੱਗ ਰਹੀਆਂ ਹਨ
IRVPA ਹੇ ਸਾਡੇ ਪਰਮੇਸ਼ੁਰ, ਕੀ ਤੂੰ ਇਨ੍ਹਾਂ ਦਾ ਨਿਆਂ ਨਹੀਂ ਕਰੇਂਗਾ? ਕਿਉਂ ਜੋ ਉਸ ਵੱਡੇ ਦਲ ਦੇ ਅੱਗੇ ਜੋ ਸਾਡੇ ਵਿਰੁੱਧ ਆ ਰਿਹਾ ਹੈ ਸਾਡੀ ਕੁਝ ਤਾਕਤ ਨਹੀਂ ਅਤੇ ਨਾ ਅਸੀਂ ਇਹ ਜਾਣਦੇ ਹਾਂ ਕਿ ਕੀ ਕਰੀਏ ਪਰ ਸਾਡੀਆਂ ਅੱਖਾਂ ਤੇਰੇ ਵੱਲ ਲੱਗ ਰਹੀਆਂ ਹਨ