Versions
PAV ਤੁਸੀਂ ਕਲ ਉਨ੍ਹਾਂ ਦਾ ਟਾਕਰਾ ਕਰਨ ਲਈ ਹੇਠਾਂ ਜਾਣਾ। ਵੇਖੋ, ਓਹ ਸੀਸ ਦੀ ਚੜ੍ਹਾਈ ਵੱਲੋਂ ਆ ਰਹੇ ਹਨ ਅਤੇ ਤੁਸੀਂ ਉਨ੍ਹਾਂ ਨੂੰ ਯਰੂਏਲ ਦੀ ਉਜਾੜ ਦੇ ਸਾਹਮਣੇ ਵਾਦੀ ਦੇ ਸਿਰੇ ਉੱਤੇ ਪਾਓਗੇ
IRVPA ਤੁਸੀਂ ਕੱਲ ਉਨ੍ਹਾਂ ਦਾ ਟਾਕਰਾ ਕਰਨ ਲਈ ਹੇਠਾਂ ਜਾਣਾ। ਵੇਖੋ, ਉਹ ਸੀਸ ਦੀ ਚੜ੍ਹਾਈ ਵੱਲੋਂ ਆ ਰਹੇ ਹਨ ਅਤੇ ਤੁਸੀਂ ਉਨ੍ਹਾਂ ਨੂੰ ਯਰੂਏਲ ਦੀ ਉਜਾੜ ਦੇ ਸਾਹਮਣੇ ਵਾਦੀ ਦੇ ਸਿਰੇ ਉੱਤੇ ਪਾਓਗੇ