Bible Versions
Bible Books

2 Chronicles 20:21 (LXXEN) English version of the Septuagint Bible

Versions

PAV   ਜਦ ਉਸ ਨੇ ਆਪਣੀ ਪਰਜਾ ਨਾਲ ਸਲਾਹ ਕਰ ਲਈ ਤਾਂ ਉਨ੍ਹਾਂ ਯਹੋਵਾਹ ਲਈ ਗਵੱਯਾਂ ਨੂੰ ਮੁਕੱਰਰ ਕੀਤਾ ਜਿਹੜੇ ਸੈਨਾ ਦੇ ਮੁਹਰੇ ਮੁਹਰੇ ਚੱਲ ਕੇ ਪਵਿੱਤਰ ਬਸਤ੍ਰਾਂ ਵਿੱਚ ਉਸਤਤ ਕਰਨ ਅਤੇ ਆਖਣ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ
IRVPA   ਜਦ ਉਸ ਨੇ ਆਪਣੀ ਪਰਜਾ ਨਾਲ ਸਲਾਹ ਕਰ ਲਈ ਤਾਂ ਉਨ੍ਹਾਂ ਯਹੋਵਾਹ ਲਈ ਗਵੱਈਯਾਂ ਨੂੰ ਨਿਯੁਕਤ ਕੀਤਾ ਜਿਹੜੇ ਸੈਨਾਂ ਦੇ ਅੱਗੇ-ਅੱਗੇ ਚੱਲ ਕੇ ਪਵਿੱਤਰ ਬਸਤਰਾਂ ਵਿੱਚ ਉਸਤਤ ਕਰਨ ਅਤੇ ਆਖਣ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us