Versions
PAV ਉਸ ਨੇ ਦੰਮਿਸ਼ਕ ਦੇ ਦਿਓਤਿਆਂ ਲਈ ਜਿਨ੍ਹਾਂ ਨੇ ਉਹ ਨੂੰ ਮਾਰਿਆ ਸੀ ਬਲੀਆਂ ਚੜ੍ਹਾਈਆਂ ਅਤੇ ਆਖਿਆ ਕਿ ਅਰਾਮ ਦੇ ਪਾਤਸ਼ਾਹਾਂ ਦੇ ਦਿਓਤਿਆਂ ਨੇ ਉਨ੍ਹਾਂ ਦੀ ਸਹਾਇਤਾ ਕੀਤੀ ਸੀ ਸੋ ਮੈਂ ਵੀ ਉਨ੍ਹਾਂ ਲਈ ਬਲੀਦਾਨ ਕਰਾਂਗਾ ਤਾਂ ਜੋ ਓਹ ਮੇਰੀ ਸਹਾਇਤਾ ਕਰਨ ਪਰ ਓਹ ਉਹ ਦੀ ਅਤੇ ਸਾਰੇ ਇਸਰਾਏਲ ਦੀ ਤਬਾਹੀ ਦਾ ਕਾਰਨ ਬਣੇ
IRVPA ਉਸ ਨੇ ਦੰਮਿਸ਼ਕ ਦੇ ਦੇਵਤਿਆਂ ਲਈ ਜਿਨ੍ਹਾਂ ਨੇ ਉਹ ਨੂੰ ਮਾਰਿਆ ਸੀ ਬਲੀਆਂ ਚੜ੍ਹਾਈਆਂ ਅਤੇ ਆਖਿਆ ਕਿ ਅਰਾਮ ਦੇ ਪਾਤਸ਼ਾਹਾਂ ਦੇ ਦੇਵਤਿਆਂ ਨੇ ਉਨ੍ਹਾਂ ਦੀ ਸਹਾਇਤਾ ਕੀਤੀ ਸੀ ਸੋ ਮੈਂ ਵੀ ਉਨ੍ਹਾਂ ਲਈ ਬਲੀਦਾਨ ਕਰਾਂਗਾ ਤਾਂ ਜੋ ਉਹ ਮੇਰੀ ਸਹਾਇਤਾ ਕਰਨ ਪਰ ਉਹ ਉਸ ਦੀ ਅਤੇ ਸਾਰੇ ਇਸਰਾਏਲ ਦੀ ਤਬਾਹੀ ਦਾ ਕਾਰਨ ਬਣੇ