Versions
PAV ਤਾਂ ਆਹਾਜ਼ ਨੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਇਕੱਠਾ ਕੀਤਾ ਅਤੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਟੋਟੇ ਟੋਟੇ ਕੀਤਾ ਯਹੋਵਾਹ ਦੇ ਬੂਹਿਆਂ ਨੂੰ ਬੰਦ ਕਰ ਦਿੱਤਾ ਅਤੇ ਆਪਣੇ ਲਈ ਯਰੂਸ਼ਲਮ ਦੇ ਹਰ ਖੂੰਜੇ ਵਿੱਚ ਜਗਵੇਦੀਆਂ ਬਣਵਾਈਆਂ
IRVPA ਤਾਂ ਆਹਾਜ਼ ਨੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਇਕੱਠਾ ਕੀਤਾ ਅਤੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਟੋਟੇ-ਟੋਟੇ ਕੀਤਾ ਅਤੇ ਯਹੋਵਾਹ ਦੇ ਭਵਨ ਦੇ ਬੂਹਿਆਂ ਨੂੰ ਬੰਦ ਕਰ ਦਿੱਤਾ ਅਤੇ ਆਪਣੇ ਲਈ ਯਰੂਸ਼ਲਮ ਦੇ ਹਰ ਖੂੰਜੇ ਵਿੱਚ ਜਗਵੇਦੀਆਂ ਬਣਵਾਈਆਂ