Bible Versions
Bible Books

2 Chronicles 29:18 (LXXEN) English version of the Septuagint Bible

Versions

PAV   ਤਦ ਉਨ੍ਹਾਂ ਨੇ ਹਿਜ਼ਕੀਯਾਹ ਪਾਤਸ਼ਾਹ ਦੇ ਸਾਹਮਣੇ ਜਾ ਕੇ ਆਖਿਆ ਕਿ ਅਸਾਂ ਯਹੋਵਾਹ ਦੇ ਸਾਰੇ ਭਵਨ ਨੂੰ ਅਤੇ ਹੋਮ ਬਲੀ ਦੀ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ, ਉਸ ਦੀ ਚੜ੍ਹਤ ਦੀ ਰੋਟੀ ਦੀ ਮੇਜ਼ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ ਸਾਫ ਕਰ ਦਿੱਤਾ ਹੈ
IRVPA   ਤਦ ਉਨ੍ਹਾਂ ਨੇ ਹਿਜ਼ਕੀਯਾਹ ਪਾਤਸ਼ਾਹ ਦੇ ਸਾਹਮਣੇ ਜਾ ਕੇ ਆਖਿਆ ਕਿ ਅਸੀਂ ਯਹੋਵਾਹ ਦੇ ਸਾਰੇ ਭਵਨ ਨੂੰ ਅਤੇ ਹੋਮ ਦੀ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ, ਉਸ ਦੀ ਚੜ੍ਹਤ ਦੀ ਰੋਟੀ ਦੀ ਮੇਜ਼ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ ਸਾਫ਼ ਕਰ ਦਿੱਤਾ ਹੈ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us