Bible Versions
Bible Books

2 Chronicles 33:14 (LXXEN) English version of the Septuagint Bible

Versions

PAV   ਏਸ ਤੇ ਮਗਰੋਂ ਉਹ ਨੇ ਦਾਊਦ ਦੇ ਸ਼ਹਿਰ ਲਈ ਗੀਹੋਨ ਦੇ ਪੱਛਮ ਵੱਲ ਵਾਦੀ ਵਿੱਚ ਮੱਛਲੀ ਫਾਟਕ ਦੇ ਲਾਂਘੇ ਤੀਕ ਬਾਹਰ ਵੱਲ ਇੱਕ ਕੰਧ ਬਣਾਈ ਅਤੇ ਓਫਲ ਨੂੰ ਘੇਰ ਕੇ ਬਹੁਤ ਉੱਚਾ ਕਰ ਦਿੱਤਾ ਅਤੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਫੌਜੀ ਸਰਦਾਰ ਮੁਕੱਰਰ ਕੀਤੇ
IRVPA   ਇਸ ਦੇ ਮਗਰੋਂ ਉਹ ਨੇ ਦਾਊਦ ਦੇ ਸ਼ਹਿਰ ਲਈ ਗੀਹੋਨ ਦੇ ਪੱਛਮ ਵੱਲ ਵਾਦੀ ਵਿੱਚ ਮੱਛੀ ਫਾਟਕ ਦੇ ਲਾਂਘੇ ਤੱਕ ਬਾਹਰ ਵੱਲ ਇੱਕ ਕੰਧ ਬਣਾਈ ਅਤੇ ਓਫ਼ਲ ਨੂੰ ਘੇਰ ਕੇ ਬਹੁਤ ਉੱਚਾ ਕਰ ਦਿੱਤਾ ਅਤੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਫ਼ੌਜੀ ਸਰਦਾਰ ਨਿਯੁਕਤ ਕੀਤੇ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us