Bible Versions
Bible Books

2 Kings 10:25 (LXXEN) English version of the Septuagint Bible

Versions

PAV   ਤਾਂ ਐਊਂ ਹੋਇਆ ਭਈ ਜਿਵੇਂ ਉਹ ਹੋਮ ਦੀ ਬਲੀ ਚੜ੍ਹ ਚੁੱਕਿਆ ਉਵੇਂ ਹੀ ਯੇਹੂ ਨੇ ਪਹਿਰੇਦਾਰਾਂ ਅਰ ਹੁੱਦੇਦਾਰਾਂ ਨੂੰ ਆਖਿਆ, ਵੜ ਜਾਓ ਅਰ ਉਨ੍ਹਾਂ ਨੂੰ ਮਾਰ ਦਿਓ। ਇੱਕ ਭੀ ਮਨੁੱਖ ਨਿੱਕਲਣ ਨਾ ਪਾਵੇ। ਸੋ ਓਹਨਾਂ ਨੇ ਉਨ੍ਹਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਛੱਡਿਆ ਅਰ ਪਹਿਰੇਦਾਰਾਂ ਅਰ ਹੁੱਦੇਦਾਰਾਂ ਨੇ ਉਨ੍ਹਾਂ ਨੂੰ ਬਾਹਰ ਸੁੱਟ ਦਿੱਤਾ ਅਤੇ ਬਆਲ ਦੇ ਮੰਦਰ ਦੇ ਸ਼ਹਿਰ ਤਾਈਂ ਗਏ
IRVPA   ਤਦ ਅਜਿਹਾ ਹੋਇਆ ਕਿ ਜਿਵੇਂ ਉਹ ਹੋਮ ਦੀ ਬਲੀ ਚੜ੍ਹਾ ਚੁੱਕਿਆ ਉਸੇ ਤਰ੍ਹਾਂ ਹੀ ਯੇਹੂ ਨੇ ਪਹਿਰੇਦਾਰਾਂ ਅਤੇ ਅਹੁਦੇਦਾਰਾਂ ਨੂੰ ਆਖਿਆ, ਵੜ ਜਾਓ ਅਤੇ ਉਨ੍ਹਾਂ ਨੂੰ ਮਾਰ ਦਿਓ। ਇੱਕ ਵੀ ਮਨੁੱਖ ਨਿੱਕਲ ਨਾ ਸਕੇ। ਉਹਨਾਂ ਨੇ ਉਨ੍ਹਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ, ਪਹਿਰੇਦਾਰਾਂ ਅਤੇ ਅਹੁਦੇਦਾਰਾਂ ਨੇ ਉਨ੍ਹਾਂ ਨੂੰ ਬਾਹਰ ਸੁੱਟ ਦਿੱਤਾ ਅਤੇ ਬਆਲ ਦੇ ਮੰਦਰ ਦੇ ਸ਼ਹਿਰ ਤੱਕ ਗਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us