Bible Versions
Bible Books

2 Kings 14:25 (LXXEN) English version of the Septuagint Bible

Versions

PAV   ਉਹ ਨੇ ਇਸਰਾਏਲ ਦੇ ਪਰਮੇਸ਼ੁਰ ਦੇ ਉਸ ਬਚਨ ਦੇ ਅਨੁਸਾਰ ਜੋ ਉਸ ਨੇ ਅਮਿੱਤਈ ਦੇ ਪੁੱਤ੍ਰ ਆਪਣੇ ਦਾਸ ਯੂਨਾਹ ਨਬੀ ਦੇ ਰਾਹੀਂ ਜੋ ਗਥ ਹੇਫਰ ਦਾ ਸੀ ਆਖਿਆ ਸੀ, ਇਸਰਾਏਲ ਦੀ ਹੱਦ ਨੂੰ ਹਮਾਥ ਦੇ ਲਾਂਘੇ ਤੋਂ ਲੈ ਕੇ ਅਰਾਬਾਹ ਦੇ ਸਮੁੰਦਰ ਤਾਈਂ ਫੇਰ ਪੁਚਾ ਦਿੱਤਾ
IRVPA   ਉਸ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਉਸ ਬਚਨ ਦੇ ਅਨੁਸਾਰ, ਜੋ ਉਸ ਨੇ ਅਮਿੱਤਈ ਦੇ ਪੁੱਤਰ ਆਪਣੇ ਦਾਸ ਯੂਨਾਹ ਨਬੀ ਦੇ ਰਾਹੀਂ, ਜੋ ਗਥ ਹੇਫ਼ਰ ਦਾ ਸੀ ਆਖਿਆ ਸੀ, ਇਸਰਾਏਲ ਦੀ ਹੱਦ ਨੂੰ ਹਮਾਥ ਦੇ ਕੋਲੋਂ ਲੈ ਕੇ ਅਰਾਬਾਹ ਦੇ ਸਮੁੰਦਰ ਤੱਕ ਫਿਰ ਪਹੁੰਚਾ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us