Versions
PAV ਅਤੇ ਉੱਥੇ ਸਾਰਿਆਂ ਉੱਚਿਆਂ ਥਾਵਾਂ ਦੇ ਉੱਤੇ ਓਹਨਾਂ ਕੌਮਾਂ ਵਾਂਙੁ ਜਿਨ੍ਹਾਂ ਨੂੰ ਯਹੋਵਾਹ ਨੇ ਉਨ੍ਹਾਂ ਦੇ ਸਾਹਮਣਿਓਂ ਕੱਢ ਦਿੱਤਾ ਸੀ ਧੂਪ ਧੁਖਾਈ ਅਤੇ ਯਹੋਵਾਹ ਦੇ ਕ੍ਰੋਧ ਨੂੰ ਭੜਕਾਉਣ ਲਈ ਓਹ ਕੰਮ ਕੀਤੇ ਜੋ ਭੈੜੇ ਸਨ
IRVPA ਉੱਥੇ ਸਾਰਿਆਂ ਉੱਚਿਆਂ ਥਾਵਾਂ ਦੇ ਉੱਤੇ ਉਹਨਾਂ ਕੌਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਉਨ੍ਹਾਂ ਦੇ ਸਾਹਮਣਿਓਂ ਕੱਢ ਦਿੱਤਾ ਸੀ, ਧੂਪ ਧੁਖਾਈ ਅਤੇ ਯਹੋਵਾਹ ਦੇ ਕ੍ਰੋਧ ਨੂੰ ਭੜਕਾਉਣ ਲਈ ਉਹ ਕੰਮ ਕੀਤੇ, ਜੋ ਭੈੜੇ ਸਨ