Versions
PAV ਹਿਜ਼ਕੀਯਾਹ ਪਾਤਸ਼ਾਹ ਦੇ ਚੌਧਵੇਂ ਵਰਹੇ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਉੱਤੇ ਚੜ੍ਹਾਈ ਕੀਤੀ ਅਰ ਉਨ੍ਹਾਂ ਨੂੰ ਲੈ ਲਿਆ
IRVPA {ਅੱਸ਼ੂਰ ਦਾ ਯਰੂਸ਼ਲਮ ਉੱਤੇ ਹਮਲਾ ਹੋਣਾ} (2 ਇਤ 32:1-19; ਯਸਾ 36:1-22) PS ਹਿਜ਼ਕੀਯਾਹ ਰਾਜਾ ਦੇ ਸ਼ਾਸਨ ਦੇ ਚੌਧਵੇਂ ਸਾਲ ਅੱਸ਼ੂਰ ਦੇ ਰਾਜੇ ਸਨਹੇਰੀਬ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਉੱਤੇ ਚੜ੍ਹਾਈ ਕੀਤੀ ਅਤੇ ਉਨ੍ਹਾਂ ਨੂੰ ਲੈ ਲਿਆ।