Versions
PAV ਇਸ ਲਈ ਹੁਣ ਮੇਰੇ ਸੁਆਮੀ ਅੱਸ਼ੂਰ ਦੇ ਪਾਤਸ਼ਾਹ ਦੇ ਨਾਲ ਸ਼ਰਤ ਲਾ। ਮੈਂ ਤੈਨੂੰ ਦੋ ਹਜ਼ਾਰ ਘੋੜੇ ਦਿੰਦਾ ਹਾਂ ਜੇ ਤੂੰ ਓਹਨਾਂ ਉੱਤੇ ਆਪਣੀ ਵੱਲੋਂ ਸਵਾਰ ਬਿਠਾ ਸੱਕੇਂ
IRVPA ਇਸ ਲਈ ਹੁਣ ਮੇਰੇ ਸੁਆਮੀ ਅੱਸ਼ੂਰ ਦੇ ਰਾਜੇ ਦੇ ਨਾਲ ਸਮਝੌਤਾ ਕਰ। ਮੈਂ ਤੈਨੂੰ ਦੋ ਹਜ਼ਾਰ ਘੋੜੇ ਦਿੰਦਾ ਹਾਂ ਜੇ ਤੂੰ ਉਹਨਾਂ ਉੱਤੇ ਆਪਣੀ ਵੱਲੋਂ ਸਵਾਰ ਬਿਠਾ ਸਕੇਂ।