Versions
PAV ਉਸ ਨੇ ਉੱਚਿਆਂ ਥਾਵਾਂ ਨੂੰ ਹਟਾ ਦਿੱਤਾ ਅਰ ਥੰਮ੍ਹਾਂ ਦੇ ਟੁੱਕੜੇ ਟੁੱਕੜੇ ਕਰ ਦਿੱਤੇ ਅਰ ਟੁੰਡਾਂ ਨੂੰ ਵੱਢ ਸੁੱਟਿਆ ਅਰ ਪਿੱਤਲ ਦੇ ਸੱਪ ਨੂੰ ਜੋ ਮੂਸਾ ਨੇ ਬਣਾਇਆ ਸੀ ਚਕਨਾ ਚੂਰ ਕਰ ਦਿੱਤਾ ਕਿਉਂ ਜੋ ਉਨ੍ਹਾਂ ਦਿਨਾਂ ਤਾਈਂ ਇਸਰਾਏਲੀ ਉਹ ਦੇ ਅੱਗੇ ਧੂਪ ਧੁਖਾਉਂਦੇ ਸਨ ਸੋ ਉਸ ਨੇ ਉਹ ਦਾ ਨਾਉਂ ਨਹੁਸ਼ਤਾਨ ਰੱਖਿਆ
IRVPA ਉਸ ਨੇ ਉੱਚਿਆਂ ਥਾਵਾਂ ਨੂੰ ਹਟਾ ਦਿੱਤਾ, ਥੰਮ੍ਹਾਂ ਦੇ ਟੁੱਕੜੇ-ਟੁੱਕੜੇ ਕਰ ਦਿੱਤੇ, ਟੁੰਡਾਂ ਨੂੰ ਵੱਢ ਸੁੱਟਿਆ ਅਤੇ ਪਿੱਤਲ ਦੇ ਸੱਪ ਨੂੰ ਜੋ ਮੂਸਾ ਨੇ ਬਣਾਇਆ ਸੀ ਚਕਨਾ-ਚੂਰ ਕਰ ਦਿੱਤਾ, ਕਿਉਂ ਜੋ ਉਨ੍ਹਾਂ ਦਿਨਾਂ ਤੱਕ ਇਸਰਾਏਲੀ ਉਹ ਦੇ ਅੱਗੇ ਧੂਪ ਧੁਖਾਉਂਦੇ ਸਨ ਸੋ ਉਸ ਨੇ ਉਹ ਦਾ ਨਾਮ ਨਹੁਸ਼ਤਾਨ ਰੱਖਿਆ।