Versions
PAV ਉਹ ਯਹੋਵਾਹ ਦੇ ਨਾਲ ਚਿੰਬੜਿਆ ਰਿਹਾ ਅਰ ਉਹ ਦੇ ਪਿੱਛੇ ਤੁਰਨੋਂ ਨਾ ਹਟਿਆ ਪਰ ਉਹ ਦੇ ਹੁਕਮਾਂ ਨੂੰ ਮੰਨਦਾ ਰਿਹਾ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿੱਤੇ ਸਨ
IRVPA ਉਹ ਯਹੋਵਾਹ ਦੇ ਨਾਲ ਚਿੰਬੜਿਆ ਰਿਹਾ ਅਤੇ ਉਹ ਦੇ ਪਿੱਛੋਂ ਤੁਰਨੋਂ ਨਾ ਹਟਿਆ, ਪਰ ਉਹ ਦੇ ਹੁਕਮਾਂ ਨੂੰ ਮੰਨਦਾ ਰਿਹਾ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿੱਤੇ ਸਨ।