Versions
PAV ਅਤੇ ਯਹੋਵਾਹ ਉਸ ਦੇ ਅੰਗ ਸੰਗ ਰਿਹਾ ਅਰ ਜਿੱਥੇ ਉਹ ਗਿਆ ਉਸ ਦਾ ਜਾਣਾ ਸਫਲ ਹੋਇਆ ਅਰ ਉਹ ਅੱਸ਼ੂਰ ਦੇ ਪਾਤਸ਼ਾਹ ਤੋਂ ਬੇ ਮੁਖ ਹੋ ਗਿਆ ਅਰ ਉਹ ਦੇ ਅਧੀਨ ਨਾ ਰਿਹਾ
IRVPA ਯਹੋਵਾਹ ਉਸ ਦੇ ਅੰਗ-ਸੰਗ ਰਿਹਾ ਅਤੇ ਜਿੱਥੇ ਕਿਤੇ ਉਹ ਗਿਆ ਉਸ ਦਾ ਜਾਣਾ ਸਫ਼ਲ ਹੋਇਆ ਅਤੇ ਉਹ ਅੱਸ਼ੂਰ ਦੇ ਰਾਜਾ ਤੋਂ ਬੇਮੁੱਖ ਹੋ ਗਿਆ ਅਤੇ ਉਹ ਦੇ ਅਧੀਨ ਨਾ ਰਿਹਾ।