Bible Versions
Bible Books

2 Kings 19:18 (LXXEN) English version of the Septuagint Bible

Versions

PAV   ਅਤੇ ਓਹਨਾਂ ਦਿਆਂ ਦਿਓਤਿਆਂ ਨੂੰ ਅੱਗ ਵਿੱਚ ਪਾ ਦਿੱਤਾ ਕਿਉਂ ਜੋ ਓਹ ਦੇਵਤੇ ਭੀ ਨਹੀਂ ਸਨ ਸਗੋਂ ਮਨੁੱਖਾਂ ਦਿਆਂ ਹੱਥਾਂ ਦੀ ਕਾਰੀਗਰੀ ਅਰ ਲੱਕੜੀ ਤੇ ਪੱਥਰ ਸਨ ਸੋ ਉਨ੍ਹਾਂ ਨੇ ਓਹਨਾਂ ਨੂੰ ਨਾਸ ਕਰ ਦਿੱਤਾ
IRVPA   ਅਤੇ ਉਹਨਾਂ ਦੇ ਦੇਵਤਿਆਂ ਨੂੰ ਅੱਗ ਵਿੱਚ ਪਾ ਦਿੱਤਾ, ਕਿਉਂ ਜੋ ਉਹ ਦੇਵਤੇ ਨਹੀਂ ਸਨ, ਸਗੋਂ ਮਨੁੱਖਾਂ ਦੇ ਹੱਥਾਂ ਦੀ ਕਾਰੀਗਰੀ, ਲੱਕੜੀ ਅਤੇ ਪੱਥਰ ਸਨ, ਇਸ ਲਈ ਉਹਨਾਂ ਨੇ ਉਨ੍ਹਾਂ ਨੂੰ ਨਾਸ ਕਰ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us