Versions
PAV ਤਦ ਆਮੋਸ਼ ਦੇ ਪੁੱਤ੍ਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਏਹ ਅਖਵਾ ਘੱਲਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਜੋ ਪ੍ਰਾਰਥਨਾ ਤੈਂ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਦੇ ਵਿਖੇ ਮੈਥੋਂ ਮੰਗੀ ਹੈ ਉਹ ਮੈਂ ਸੁਣ ਲਈ ਹੈ
IRVPA {ਰਾਜਾ ਦੇ ਲਈ ਯਸਾਯਾਹ ਦਾ ਸੰਦੇਸ਼} (ਯਸਾ 37:21-38) PS ਤਦ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਹ ਆਖਦਾ ਹੈ ਕਿ ਜਿਹੜੀ ਪ੍ਰਾਰਥਨਾ ਤੂੰ ਅੱਸ਼ੂਰ ਦੇ ਰਾਜੇ ਸਨਹੇਰੀਬ ਦੇ ਵਿਖੇ ਮੇਰੇ ਅੱਗੇ ਕੀਤੀ ਹੈ, ਉਹ ਮੈਂ ਸੁਣ ਲਈ ਹੈ।