Versions
PAV ਇਸ ਲਈ ਅੱਸ਼ੂਰ ਦੇ ਪਾਤਸ਼ਾਹ ਦੇ ਵਿਖੇ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਉਹ ਨਾ ਤਾਂ ਏਸ ਸ਼ਹਿਰ ਕੋਲ ਆਵੇਗਾ, ਨਾ ਉੱਥੇ ਬਾਣ ਚਲਾਵੇਗਾ, ਨਾ ਢਾਲ ਲੈ ਕੇ ਉਹ ਦੇ ਉੱਤੇ ਧਾਵਾ ਕਰੇਗਾ ਤੇ ਨਾ ਉਹ ਦੇ ਅੱਗੇ ਦਮ ਦਮਾ ਬਣਾਵੇਗਾ
IRVPA ਇਸ ਲਈ ਅੱਸ਼ੂਰ ਦੇ ਰਾਜੇ ਦੇ ਵਿਖੇ ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਉਹ ਨਾ ਤਾਂ ਇਸ ਸ਼ਹਿਰ ਕੋਲ ਆਵੇਗਾ, ਨਾ ਐਥੇ ਤੀਰ ਚਲਾਵੇਗਾ। ਨਾ ਢਾਲ਼ ਲੈ ਕੇ ਉਹ ਦੇ ਉੱਤੇ ਧਾਵਾ ਕਰੇਗਾ ਤੇ ਨਾ ਉਹ ਦੇ ਅੱਗੇ ਘੇਰਾ ਬਣਾਵੇਗਾ।