Bible Versions
Bible Books

2 Kings 19:37 (LXXEN) English version of the Septuagint Bible

Versions

PAV   ਫੇਰ ਐਉਂ ਹੋਇਆ ਜਦ ਉਹ ਆਪਣੇ ਦਿਓਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ ਤਾਂ ਅਦਰਮਲਕ ਅਰ ਸ਼ਰਸਕ ਨੇ ਉਹ ਨੂੰ ਤਲਵਾਰ ਨਾਲ ਵੱਢ ਛੱਡਿਆ ਅਰ ਓਹ ਅਰਾਰਾਤ ਦੇ ਦੇਸ ਨੂੰ ਭੱਜ ਗਏ ਅਰ ਉਹ ਦਾ ਪੁੱਤ੍ਰ ਏਸਰ ਹਦੋਨ ਉਹ ਦੇ ਥਾਂ ਰਾਜ ਕਰਨ ਲੱਗਾ।।
IRVPA   ਫੇਰ ਇਸ ਤਰ੍ਹਾਂ ਹੋਇਆ ਜਦ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ, ਤਾਂ ਅਦਰਮਲਕ ਅਤੇ ਸ਼ਰਸਰ ਨੇ ਉਹ ਨੂੰ ਤਲਵਾਰ ਨਾਲ ਵੱਢ ਛੱਡਿਆ ਅਤੇ ਉਹ ਅਰਾਰਾਤ ਦੇ ਦੇਸ ਨੂੰ ਭੱਜ ਗਏ ਅਤੇ ਉਹ ਦਾ ਪੁੱਤਰ ਏਸਰ-ਹੱਦੋਨ ਉਹ ਦੇ ਥਾਂ ਰਾਜ ਕਰਨ ਲੱਗਾ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us