Versions
PAV ਤਦ ਉਸ ਨੇ ਫੇਰ ਤੀਸਰੇ ਪੰਜਾਹਾਂ ਦੇ ਸਰਦਾਰ ਨੂੰ ਉਸ ਦੇ ਪੰਜਾਹਾਂ ਦੇ ਨਾਲ ਘੱਲਿਆ ਅਤੇ ਤੀਜਾ ਪੰਜਾਹਾਂ ਦਾ ਸਰਦਾਰ ਉੱਤੇ ਚੜ੍ਹ ਕੇ ਨੇੜੇ ਗਿਆ ਤੇ ਏਲੀਯਾਹ ਦੇ ਅੱਗੇ ਗੋਡੇ ਨਿਵਾਏ ਅਤੇ ਅਰਦਾਸ ਕਰ ਕੇ ਉਹ ਨੂੰ ਆਖਿਆ, ਹੇ ਪਰਮੇਸ਼ੁਰ ਦੇ ਬੰਦੇ, ਮੇਰੀ ਜਾਨ ਅਤੇ ਇਨ੍ਹਾਂ ਪੰਜਾਹਾਂ ਦਾਸਾਂ ਦੀਆਂ ਜਾਨਾਂ ਤੇਰੀ ਨਿਗਾਹ ਵਿੱਚ ਜ਼ਰਾ ਬਹੁ ਮੁੱਲੀਆਂ ਹੋਣ
IRVPA ਤਦ ਉਸ ਨੇ ਫੇਰ ਤੀਸਰੇ ਪੰਜਾਹ ਸਿਪਾਹੀਆਂ ਦੇ ਸਰਦਾਰ ਨੂੰ ਉਸ ਦੇ ਪੰਜਾਹਾਂ ਦੇ ਨਾਲ ਭੇਜਿਆ, ਤਾਂ ਤੀਜਾ ਪੰਜਾਹਾਂ ਦਾ ਸਰਦਾਰ ਉੱਤੇ ਚੜ੍ਹ ਕੇ ਨੇੜੇ ਗਿਆ ਤੇ ਏਲੀਯਾਹ ਦੇ ਅੱਗੇ ਗੋਡੇ ਨਿਵਾਏ ਅਤੇ ਅਰਦਾਸ ਕਰ ਕੇ ਉਹ ਨੂੰ ਆਖਿਆ, “ਹੇ ਪਰਮੇਸ਼ੁਰ ਦੇ ਬੰਦੇ, ਮੇਰੀ ਜਾਨ ਅਤੇ ਇਨ੍ਹਾਂ ਪੰਜਾਹਾਂ ਦਾਸਾਂ ਦੀਆਂ ਜਾਨਾਂ ਤੇਰੀ ਨਿਗਾਹ ਵਿੱਚ ਬਹੁਮੁੱਲੀਆਂ ਹੋਣ।