Versions
PAV ਅਤੇ ਯਹੋਵਾਹ ਦੇ ਦੂਤ ਨੇ ਏਲੀਯਾਹ ਨੂੰ ਆਖਿਆ, ਉਸ ਦੇ ਨਾਲ ਹੇਠਾ ਜਾਹ ਤੇ ਉਸ ਦੇ ਕੋਲੋਂ ਨਾ ਡਰ। ਤਾਂ ਉਹ ਉੱਠ ਕੇ ਉਸ ਦੇ ਨਾਲ ਪਾਤਸ਼ਾਹ ਕੋਲ ਉਤਰ ਗਿਆ
IRVPA ਯਹੋਵਾਹ ਦੇ ਦੂਤ ਨੇ ਏਲੀਯਾਹ ਨੂੰ ਆਖਿਆ, “ਉਸ ਦੇ ਨਾਲ ਹੇਠਾਂ ਜਾ ਤੇ ਉਸ ਦੇ ਕੋਲੋਂ ਨਾ ਡਰ।” ਤਦ ਉਹ ਉੱਠ ਕੇ ਉਸ ਦੇ ਨਾਲ ਰਾਜਾ ਕੋਲ ਉਤਰ ਗਿਆ।