Versions
PAV ਅਤੇ ਮੈਂ ਯਰੂਸ਼ਲਮ ਉੱਤੇ ਸਾਮਰਿਯਾ ਦੀ ਜਰੀਬ ਅਤੇ ਅਹਾਬ ਦੇ ਘਰਾਣੇ ਦਾ ਸਾਹਲ ਪਾਵਾਂਗਾ ਅਤੇ ਯਰੂਸ਼ਲਮ ਨੂੰ ਅਜੇਹਾ ਪੂੰਝਾਂਗਾ ਜਿਵੇਂ ਕੋਈ ਥਾਲੀ ਨੂੰ ਪੰਝੂਦਾ ਹੈ ਤੇ ਪੂੰਝ ਕੇ ਮੂਧਾ ਮਾਰ ਦਿੰਦਾ ਹੈ
IRVPA ਮੈਂ ਯਰੂਸ਼ਲਮ ਉੱਤੇ ਸਾਮਰਿਯਾ ਦੀ ਜ਼ਰੀਬ ਅਤੇ ਅਹਾਬ ਦੇ ਘਰਾਣੇ ਦਾ ਸਾਹਲ ਪਾਵਾਂਗਾ ਅਤੇ ਯਰੂਸ਼ਲਮ ਨੂੰ ਅਜਿਹਾ ਪੁੰਝਾਂਗਾ ਜਿਵੇਂ ਕੋਈ ਥਾਲੀ ਨੂੰ ਪੂੰਝਦਾ ਹੈ ਤੇ ਪੂੰਝ ਕੇ ਮੂਧਾ ਮਾਰ ਦਿੰਦਾ ਹੈ।