Bible Versions
Bible Books

2 Kings 23:12 (LXXEN) English version of the Septuagint Bible

Versions

PAV   ਅਤੇ ਜੋ ਜਗਵੇਦੀਆਂ ਆਹਾਜ਼ ਦੇ ਚੁਬਾਰੇ ਦੀ ਛੱਤ ਉੱਤੇ ਸਨ ਜਿਹੜੀਆਂ ਯਹੂਦਾਹ ਦੇ ਪਾਤਸ਼ਾਹਾਂ ਨੇ ਬਣਾਈਆਂ ਸਨ ਅਰ ਓਹ ਜਗਵੇਦੀਆਂ ਭੀ ਜੋ ਮਨੱਸ਼ਹ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਅੰਗਣਾਂ ਵਿੱਚ ਬਣਾਈਆਂ ਸਨ ਪਾਤਸ਼ਾਹ ਨੇ ਢਾਹ ਛੱਡੀਆਂ ਅਤੇ ਉੱਥੋਂ ਚੁੱਕਵਾ ਕੇ ਓਹਨਾਂ ਦੀ ਸੁਆਹ ਨੂੰ ਕਿਦਰੋਨ ਦੇ ਨਾਲੇ ਵਿੱਚ ਸੁੱਟ ਦਿੱਤਾ
IRVPA   ਅਤੇ ਜੋ ਜਗਵੇਦੀਆਂ ਆਹਾਜ਼ ਦੇ ਚੁਬਾਰੇ ਦੀ ਛੱਤ ਉੱਤੇ ਸਨ ਜਿਹੜੀਆਂ ਯਹੂਦਾਹ ਦੇ ਰਾਜਿਆਂ ਨੇ ਬਣਾਈਆਂ ਸਨ ਅਤੇ ਉਹ ਜਗਵੇਦੀਆਂ ਵੀ ਜੋ ਮਨੱਸ਼ਹ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਬਣਾਈਆਂ ਸਨ ਰਾਜਾ ਨੇ ਢਾਹ ਛੱਡੀਆਂ ਅਤੇ ਉੱਥੋਂ ਚੁੱਕਵਾ ਕੇ ਉਹਨਾਂ ਦੀ ਸੁਆਹ ਨੂੰ ਕਿਦਰੋਨ ਦੇ ਨਾਲੇ ਵਿੱਚ ਸੁੱਟ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us