Versions
PAV ਜਦ ਨਬੀਆਂ ਦੇ ਪੁਤ੍ਰਾਂ ਨੇ ਜਿਹੜੇ ਯਰੀਹੋ ਵਿੱਚ ਉਸ ਦੇ ਆਹਮੋ ਸਾਹਮਣੇ ਸਨ ਉਸ ਨੂੰ ਡਿੱਠਾ ਤਾਂ ਓਹ ਬੋਲੇ, ਏਲੀਯਾਹ ਦਾ ਆਤਮਾ ਅਲੀਸ਼ਾ ਉੱਤੇ ਠਹਿਰਿਆ ਹੋਇਆ ਹੈ। ਸੋ ਓਹ ਉਸ ਨੂੰ ਮਿਲਣ ਲਈ ਆਏ ਅਤੇ ਧਰਤੀ ਤੀਕ ਨਿਉਂ ਕੇ ਉਸ ਨੂੰ ਮੱਥਾ ਟੇਕਿਆ
IRVPA ਜਦੋਂ ਨਬੀਆਂ ਦੇ ਪੁੱਤਰਾਂ ਨੇ ਜਿਹੜੇ ਯਰੀਹੋ ਵਿੱਚ ਉਸ ਦੇ ਆਹਮੋ-ਸਾਹਮਣੇ ਸਨ, ਉਸ ਨੂੰ ਦੇਖਿਆ ਤਾਂ ਉਹ ਬੋਲੇ, “ਏਲੀਯਾਹ ਦਾ ਆਤਮਾ ਅਲੀਸ਼ਾ ਉੱਤੇ ਠਹਿਰਿਆ ਹੋਇਆ ਹੈ।” ਸੋ ਉਹ ਉਸ ਨੂੰ ਮਿਲਣ ਲਈ ਆਏ ਅਤੇ ਧਰਤੀ ਤੱਕ ਝੁੱਕ ਕੇ ਉਸ ਨੂੰ ਮੱਥਾ ਟੇਕਿਆ।